Home ਦੇਸ਼ ਚੋਣ ਕਮਿਸ਼ਨ ਨੇ ਕੇਦਾਰਨਾਥ ਵਿਧਾਨ ਸਭਾ ਸੀਟ ਲਈ ਉਪ ਚੋਣ ਦੀ ਤਰੀਕ...

ਚੋਣ ਕਮਿਸ਼ਨ ਨੇ ਕੇਦਾਰਨਾਥ ਵਿਧਾਨ ਸਭਾ ਸੀਟ ਲਈ ਉਪ ਚੋਣ ਦੀ ਤਰੀਕ ਦਾ ਕੀਤਾ ਐਲਾਨ

0

ਦੇਹਰਾਦੂਨ: ਉੱਤਰਾਖੰਡ ਦੀ ਕੇਦਾਰਨਾਥ ਵਿਧਾਨ ਸਭਾ ਸੀਟ ਲਈ ਉਪ ਚੋਣ (The By-Election) ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ (The Election Commission) ਅੱਜ ਪ੍ਰੈੱਸ ਕਾਨਫਰੰਸ ਕਰਕੇ ਇਹ ਐਲਾਨ ਕੀਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਕੇਦਾਰਨਾਥ ਵਿਧਾਨ ਸਭਾ ਸੀਟ ‘ਤੇ 20 ਨਵੰਬਰ ਨੂੰ ਉਪ ਚੋਣਾਂ ਹੋਣਗੀਆਂ। ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।

ਦੱਸ ਦੇਈਏ ਕਿ ਕੇਦਾਰਨਾਥ ਤੋਂ ਵਿਧਾਇਕ ਸ਼ੈਲਾਰਾਣੀ ਰਾਵਤ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਹੁਣ ਇਸ ਸੀਟ ਲਈ ਜ਼ਿਮਨੀ ਚੋਣ ਹੋਣੀ ਹੈ। ਚੋਣਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

Exit mobile version