Home ਦੇਸ਼ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਨੂੰ ਰਾਉਸ ਐਵੇਨਿਊ ਕੋਰਟ ਤੋਂ ਮਿਲੀ...

ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਨੂੰ ਰਾਉਸ ਐਵੇਨਿਊ ਕੋਰਟ ਤੋਂ ਮਿਲੀ ਵੱਡੀ ਰਾਹਤ

0

ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ (Former Health Minister Satyendra) ਨੂੰ ਦਿੱਲੀ ਦੀ ਰਾਉਸ ਐਵੇਨਿਊ ਕੋਰਟ (Rouse Avenue Court) ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਮਾਮਲੇ ਵਿੱਚ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਹ ਦੇਸ਼ ਤੋਂ ਬਾਹਰ ਨਹੀਂ ਜਾ ਸਕਦੇ।

Exit mobile version