Homeਪੰਜਾਬ12 ਨਵੰਬਰ ਨੂੰ ਜਲੰਧਰ 'ਚ ਸਕੂਲਾਂ ਤੇ ਕਾਲਜਾਂ 'ਚ ਅੱਧੇ ਦਿਨ ਦੀ...

12 ਨਵੰਬਰ ਨੂੰ ਜਲੰਧਰ ‘ਚ ਸਕੂਲਾਂ ਤੇ ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਕੀਤਾ ਗਿਆ ਐਲਾਨ

ਜਲੰਧਰ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 12 ਨਵੰਬਰ ਨੂੰ ਜਲੰਧਰ ਸ਼ਹਿਰ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨ (Nagar Kirtan) ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ (Deputy Commissioner Dr. Himanshu Agarwal) ਨੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਹੂਲਤ ਨੂੰ ਮੁੱਖ ਰੱਖਦਿਆਂ ਸ. ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸੁਰੱਖਿਆ ਲਈ 12 ਨਵੰਬਰ 2024 ਨੂੰ ਦੁਪਹਿਰ ਵੇਲੇ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਪੈਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments