Home ਪੰਜਾਬ ਪੰਚਾਂ ਨੂੰ 19 ਨਵੰਬਰ ਨੂੰ ਚੁਕਾਈ ਜਾਵੇਗੀ ਸਹੁੰ , ਸਰਕਾਰ ਨੇ ਨੋਟੀਫਿਕੇਸ਼ਨ...

ਪੰਚਾਂ ਨੂੰ 19 ਨਵੰਬਰ ਨੂੰ ਚੁਕਾਈ ਜਾਵੇਗੀ ਸਹੁੰ , ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

0

ਚੰਡੀਗੜ੍ਹ: ਨਵੇਂ ਚੁਣੇ ਗਏ ਸਰਪੰਚਾਂ ਤੋਂ ਬਾਅਦ ਹੁਣ ਪੰਚਾਂ ਨੂੰ ਸਹੁੰ ਚੁਕਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪੰਚਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਈ ਜਾਵੇਗੀ, ਸਰਕਾਰ (The Government) ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ‘ਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿੱਥੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਸਨ।

Exit mobile version