Home ਪੰਜਾਬ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਮਿਲੀ ਪੈਰੋਲ

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਮਿਲੀ ਪੈਰੋਲ

0

ਚੰਡੀਗੜ੍ਹ: ਭਾਈ ਬਲਵੰਤ ਸਿੰਘ ਰਾਜੋਆਣਾ (Bhai Balwant Singh Rajoana) ਨੂੰ ਪੈਰੋਲ ਮਿਲ ਗਈ ਹੈ। ਇਹ ਪੈਰੋਲ ਤਿੰਨ ਘੰਟੇ ਦੀ ਹੈ। ਭਾਈ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ।

ਪੰਜਾਬ ਹਰਿਆਣਾ ਹਾਈਕੋਰਟ (Punjab Haryana High Court) ਦੇ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਕੁਲਵੰਤ ਸਿੰਘ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਤਿੰਨੇ ਘੰਟੇ ਦੀ ਪੈਰੋਲ ਦਿੱਤੀ । ਇਸ ਪੈਰੋਲ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਸੀ।

Exit mobile version