ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ (The Delhi Assembly Elections) ਲਈ ਭਾਜਪਾ ਦੀ ਪਹਿਲੀ ਸੂਚੀ ਜਾਰੀ ਹੋ ਗਈ ਹੈ। ਜਿਸ ਵਿੱਚ 29 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਪਰਵੇਸ਼ ਵਰਮਾ ਨੂੰ ਕੇਜਰੀਵਾਲ ਦੇ ਮੁਕਾਬਲੇ ਟਿਕਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੀ.ਐਮ ਆਤਿਸ਼ੀ ਦੇ ਖ਼ਿਲਾਫ਼ ਰਮੇਸ਼ ਬਿਧੂੜੀ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ। ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।