ਨਵੀਂ ਦਿੱਲੀ : ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ (BJP National Secretary Manjinder Singh Sirsa) ਰਾਜੌਰੀ ਗਾਰਡਨ ਹਲਕੇ ਤੋਂ ਚੋਣ ਜਿੱਤ ਗਏ ਹਨ। ਉਨ੍ਹਾਂ ਨੇ ‘ਆਪ’ ਦੇ ਉਮੀਦਵਾਰ ਏ ਧੰਨਵਤੀ ਚੰਦੇਲਾ ਨੂੰ 18190 ਵੋਟਾਂ ਨਾਲ ਹਰਾ ਦਿੱਤਾ ਹੈ । ਇਸ ਦੇ ਨਾਲ ਹੀ ਨਵੀਂ ਦਿੱਲੀ ਸੀਟ ਤੋਂ ਆਪ ਮੁਖੀ ਅਰਵਿੰਦ ਕੇਜਰੀਵਾਲ ਹਾਰ ਗਏ ਹਨ। ਭਾਜਪਾ ਦੇ ਪਰਵੇਸ਼ ਵਰਮਾ ਨੇ ਕੇਜਰੀਵਾਲ ਨੂੰ ਹਰਾਇਆ।