ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ‘ਚ ਡੀ.ਐੱਸ.ਪੀ. ਰੈਂਕ (DSP Rank Officers) ਦੇ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪ੍ਰਸ਼ਾਸਨ ਨੇ ਵੱਡੇ ਪੱਧਰ ‘ਤੇ ਇਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ‘ਚ 157 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜੰਮੂ-ਕਸ਼ਮੀਰ ‘ਚ ਸਰਕਾਰ ਬਣਨ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਇੰਨੇ ਵੱਡੇ ਪੱਧਰ ‘ਤੇ ਪੁਲਿਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ: