Home ਪੰਜਾਬ ਪੰਜਾਬੀ ਅਦਾਕਾਰ ਸੋਨੀਆ ਮਾਨ ਆਮ ਆਦਮੀ ਪਾਰਟੀ ‘ਚ ਹੋਈ ਸ਼ਾਮਲ

ਪੰਜਾਬੀ ਅਦਾਕਾਰ ਸੋਨੀਆ ਮਾਨ ਆਮ ਆਦਮੀ ਪਾਰਟੀ ‘ਚ ਹੋਈ ਸ਼ਾਮਲ

0

ਚੰਡੀਗੜ੍ਹ : ਵੱਡੀਆਂ ਸ਼ਖਸੀਅਤਾਂ ਦੀਆਂ ਸਿਆਸੀ ਪਾਰਟੀਆਂ ਬਦਲਣ ਅਤੇ ਉਨ੍ਹਾਂ ‘ਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਫਿਲਮ ਇੰਡਸਟਰੀ ਦਾ ਇੱਕ ਵੱਡਾ ਨਾਮ ਹੁਣ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਹੋ ਗਿਆ ਹੈ। ਸੋਨੀਆ ਮਾਨ (Sonia Mann) ਅੱਜ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਸੋਨੀਆ ਮਾਨ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਈ ਹੈ।

 

Exit mobile version