Home ਪੰਜਾਬ 12 ਮਾਰਚ ਨੂੰ ਨਕੋਦਰ ਪਹੁੰਚਣਗੇ ਗਿਆਨੀ ਹਰਪ੍ਰੀਤ ਸਿੰਘ

12 ਮਾਰਚ ਨੂੰ ਨਕੋਦਰ ਪਹੁੰਚਣਗੇ ਗਿਆਨੀ ਹਰਪ੍ਰੀਤ ਸਿੰਘ

0

ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) 12 ਮਾਰਚ ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਕੋਦਰ ਵਿਖੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਦਰਸ਼ਨ ਕਰਨ ਅਤੇ ਵਿਚਾਰ ਕਰਨ ਲਈ ਪਹੁੰਚ ਰਹੇ ਹਨ।

ਗੁਰਪ੍ਰਤਾਪ ਸਿੰਘ ਵਡਾਲਾ ਜਾਣਕਾਰੀ ਦਿੰਦੇ ਹੋਏ ਸਮੂਹ ਅਹੁਦੇਦਾਰ ਸਾਹਿਬਾਨਾਂ ਅਤੇ ਵਰਕਰ ਸਾਹਿਬਾਨਾਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਵੱਧ ਤੋਂ ਵੱਧ ਆਪਣੇ ਨਾਲ ਸੰਗਤਾਂ ਨੂੰ ਲੈ ਕੇ ਪਹੁੰਚੋ ਤਾਂ ਜੋ ਆਪਾਂ ਸਾਰੇ ਜਥੇਦਾਰ ਸਾਹਿਬ ਜੀ ਦੇ ਵਿਚਾਰ ਸੁਣ ਸਕੀਏ।

Exit mobile version