Home UP NEWS ਲਖਨਊ ‘ਚ ਵੱਡਾ ਫੇਰਬਦਲ , 32 IPS , ਅਧਿਕਾਰੀਆਂ ਦੇ ਕੀਤੇ ਗਏ...

ਲਖਨਊ ‘ਚ ਵੱਡਾ ਫੇਰਬਦਲ , 32 IPS , ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ , ਪੜ੍ਹੋ ਪੂਰੀ ਸੂਚੀ

0

ਲਖਨਊ : ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਇਕ ਵਾਰ ਫਿਰ ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਦਾ ਵੱਡਾ ਕਦਮ ਚੁੱਕਿਆ ਹੈ। ਇਸ ਵਾਰ ਕੁੱਲ 32 ਆਈ.ਪੀ.ਐਸ. ਅਧਿਕਾਰੀਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ‘ਤੇ ਤਾਇਨਾਤ ਕੀਤਾ ਗਿਆ ਹੈ। ਇਸ ਫੇਰਬਦਲ ਵਿੱਚ ਕਈ ਮਹੱਤਵਪੂਰਨ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

Exit mobile version