Home ਪੰਜਾਬ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜਾਣਗੇ ਹਰਜਿੰਦਰ ਸਿੰਘ ਧਾਮੀ ਦੇ ਘਰ

ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜਾਣਗੇ ਹਰਜਿੰਦਰ ਸਿੰਘ ਧਾਮੀ ਦੇ ਘਰ

0

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਚੁੱਕੇ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੇ ਘਰ ਜਾਣਗੇ। ਉਹ ਸਵੇਰੇ 11.30 ਵਜੇ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚਣਗੇ।

ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਸੀ ਤੇ ਹਰਜਿੰਦਰ ਸਿੰਘ ਧਾਮੀ ਦੀ ਰਿਹਾਇਸ਼ ’ਤੇ ਪਹੁੰਚ ਕੇ ਉਹਨਾਂ ਨੂੰ ਮੁੜ ਤੋਂ ਪ੍ਰਧਾਨ ਵਜੋਂ ਕਾਰਜਸ਼ੀਲ ਹੋਣ ਦੀ ਅਪੀਲ ਕੀਤੀ ਸੀ।

Exit mobile version