ਪੰਜਾਬ : ਪੰਜਾਬ ਸਰਕਾਰ ਨੇ ਇੱਕ ਵੱਡੇ ਪ੍ਰਸ਼ਾਸਕੀ ਫੇਰਬਦਲ ਦਾ ਐਲਾਨ ਕੀਤਾ ਹੈ, ਜਿਸ ਵਿੱਚ ਭਾਰਤੀ ਪ੍ਰਸ਼ਾਸਕੀ ਸੇਵਾ (ਆਈ.ਏ.ਐਸ.) ਦੇ 4 ਅਧਿਕਾਰੀਆਂ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਸੀ.ਐਸ.) ਦੇ 1 ਅਧਿਕਾਰੀ ਦੇ ਤਬਾਦਲੇ ਕੀਤੇ ਗਏ ਹਨ। ਇਸ ਫੇਰਬਦਲ ਦਾ ਮਕਸਦ ਸੂਬੇ ਦੇ ਪ੍ਰਸ਼ਾਸਕੀ ਕਾਰਜਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਕੁਸ਼ਲ ਬਣਾਉਣਾ ਹੈ। ਇਸ ਫੇਰਬਦਲ ਵਿੱਚ ਚਾਰ ਪ੍ਰਮੁੱਖ ਆਈ.ਏ.ਐਸ ਅਧਿਕਾਰੀਆਂ ਅਤੇ ਇੱਕ ਪੀ.ਸੀ.ਐਸ ਅਧਿਕਾਰੀ ਦੇ ਤਬਾਦਲੇ ਕੀਤੇ ਗਏ ਹਨ। ਸੂਚੀ ਦੇਖੋ…