Home ਪੰਜਾਬ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ 4 ਮਈ ਨੂੰ ਹੋਵੇਗੀ ਅਗਲੇ ਗੇੜ ਦੀ...

ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ 4 ਮਈ ਨੂੰ ਹੋਵੇਗੀ ਅਗਲੇ ਗੇੜ ਦੀ ਮੀਟਿੰਗ

0

ਚੰਡੀਗੜ੍ਹ : ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈਕਿ ਮੀਟਿੰਗ ਬੜੇ ਚੰਗੇ ਮਾਹੌਲ ਵਿੱਚ ਹੋਈ ਅਤੇ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ। ਉਧਰ ਹਰਪਾਲ ਚੀਮਾ ਨੇਕਿਹਾ ਹੈ ਕਿ ਕੇਂਦਰ ਸਰਕਾਰ ਨੇ ਹਾਲੇ MSP ਦੀ ਗਾਰੰਟੀ ਦੇ ਮੁੱਦੇ ਉੱਤੇ ਵਿਚਾਰ-ਚਰਚਾ ਲਈ ਹੋਰ ਸਮਾਂ ਮੰਗਿਆ।

Exit mobile version