Homeਪੰਜਾਬਗਿੱਦੜਬਾਹਾ 'ਚ ਕਿਸਾਨਾਂ ਨੇ ਲਗਾਇਆ ਧਰਨਾ

ਗਿੱਦੜਬਾਹਾ ‘ਚ ਕਿਸਾਨਾਂ ਨੇ ਲਗਾਇਆ ਧਰਨਾ

ਗਿੱਦੜਬਾਹਾ : ਗਿੱਦੜਬਾਹਾ ‘ਚ ਕਿਸਾਨਾਂ ਨੇ ਧਰਨਾ ਲਗਾਇਆ ਗਿਆ ਹੈ । ਕਿਸਾਨਾਂ ਨੇ ਬਠਿੰਡਾ ਗੰਗਾ ਨਗਰ ਹਾਈਵੇਅ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ । ਦੂਜੇ ਪਾਸੇ ਪੁਲਿਸ ਇਨ੍ਹਾਂ ਕਿਸਾਨਾਂ ਨੂੰ ਉੱਥੇ ਬੈਠਣ ਤੋਂ ਰੋਕ ਰਹੀ ਹੈ ।

ਦੱਸ ਦੇਈਏ ਕਿ ਬੀਤੇ ਦਿਨ ਕਿਸਾਨਾਂ ਨਾਲ 7 ਵੇਂ ਦੌਰ ਦੀ ਮੀਟਿੰਗ ਹੋਈ ਸੀ ਜੋ ਕਿ ਬੇਸਿੱਟਾ ਨਿਕਲੀ । ਸਰਕਾਰ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਲੱਗੇ ਬੈਰੀਕੋਡ ਹਟਾ ਦਿੱਤੇ ।ਕਿਸਾਨਾਂ ਦੇ ਅਸਥਾਈ ਢਾਂਚਿਆਂ ਨੂੰ ਢਾਹ ਦਿੱਤਾ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments