Homeਪੰਜਾਬਫਗਵਾੜਾ ਵਿਖੇ ਅੱਜ ਬੰਦ ਰਹਿਣਗੀਆਂ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ

ਫਗਵਾੜਾ ਵਿਖੇ ਅੱਜ ਬੰਦ ਰਹਿਣਗੀਆਂ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ

ਕਪੂਰਥਲਾ : ਫਗਵਾੜਾ ਵਿਖੇ ਸ਼੍ਰੀ ਰਾਮ ਨੌਮੀ ਦੇ ਸਬੰਧ ਵਿਚ ਅੱਜ ਯਾਨੀ 4 ਅਪ੍ਰੈਲ ਨੂੰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਸ਼ੋਭਾ ਯਾਤਰਾ ਦੇ ਸਬੰਧ ਵਿਚ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅੱਜ ਸਬ ਡਿਵੀਜ਼ਨ ਫਗਵਾੜਾ ਵਿਖੇ ਸ਼ੋਭਾ ਯਾਤਰਾ ਦੌਰਾਨ ਸੋਭਾ ਯਾਤਰਾ ਦੇ ਰੂਟ ’ਤੇ ਪੈਂਦੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments