Home ਪੰਜਾਬ ਜਲੰਧਰ ਦੇ ਇਨ੍ਹਾਂ ਇਲਾਕਿਆਂ ‘ਚ ਬਿਜਲੀ ਸਪਲਾਈ ਰਹੇਗੀ ਬੰਦ

ਜਲੰਧਰ ਦੇ ਇਨ੍ਹਾਂ ਇਲਾਕਿਆਂ ‘ਚ ਬਿਜਲੀ ਸਪਲਾਈ ਰਹੇਗੀ ਬੰਦ

0

ਜਲੰਧਰ : 66 ਕੇ.ਵੀ. ਸਪੋਰਟਸ ਐਂਡ ਸਰਜੀਕਲ ਕੰਪਲੈਕਸ ਤੋਂ 11 ਕੇ.ਵੀ. ਪਾਵਰ ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਫੀਡਰਾਂ ਦੀ ਸਪਲਾਈ ਬੰਦ ਰਹੇਗੀ, ਜਿਸ ਦਾ ਅਸਰ ਸੰਗਲ ਸੋਹਲ, ਵਰਿਆਣਾ ਕੰਪਲੈਕਸ, ਇੰਡਸਟਰੀਅਲ ਏਰੀਆ ਅਤੇ ਉਕਤ ਫੀਡਰਾਂ ਅਧੀਨ ਆਉਂਦੇ ਆਸ ਪਾਸ ਦੇ ਇਲਾਕਿਆਂ ‘ਤੇ ਪਵੇਗਾ।

Exit mobile version