ਨਵੀਂ ਦਿੱਲੀ : ਵਿਦੇਸ਼ ਸਕੱਤਰ ਵੱਲੋਂ ਆਪ੍ਰੇਸ਼ਨ ਸਿੰਦੂਰ ਬਾਰੇ ਮੀਡੀਆ ਬ੍ਰੀਫਿੰਗ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਸਥਾਨ ‘ਤੇ ਪਹੁੰਚੇ ਹਨ। ਕੈਬਨਿਟ ਮੀਟਿੰਗ ਪ੍ਰਧਾਨ ਮੰਤਰੀ ਦੇ ਨਿਵਾਸ ਸਥਾਨ ‘ਤੇ ਸ਼ੁਰੂ ਹੋ ਗਈ ਹੈ।