Home ਪੰਜਾਬ ਅੱਤਵਾਦੀ ਟਿਕਾਣਿਆਂ ‘ਤੇ ਹਮਲੇ ਤੋਂ ਬਾਅਦ ਸੀ.ਐੱਮ ਮਾਨ ਦਾ ਵੱਡਾ ਬਿਆਨ ਆਇਆ...

ਅੱਤਵਾਦੀ ਟਿਕਾਣਿਆਂ ‘ਤੇ ਹਮਲੇ ਤੋਂ ਬਾਅਦ ਸੀ.ਐੱਮ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

0

ਚੰਡੀਗੜ੍ਹ: ਭਾਰਤ ਦੇ ਅੱਤਵਾਦ ਵਿਰੁੱਧ ‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤੀ ਫੌਜੀਆਂ ਨੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਮੁੱਖ ਮੰਤਰੀ ਨੇ X ‘ਤੇ ਲਿਖਿਆ ਹੈ ਕਿ ਅੱਤਵਾਦ ਵਿਰੁੱਧ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਆਪਣੀ ਭਾਰਤੀ ਫੌਜ ਅਤੇ ਆਪਣੇ ਬਹਾਦਰ ਸੈਨਿਕਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਪੰਜਾਬ ਦੇ ਲੋਕ ਸੈਨਿਕਾਂ ਦੀ ਹਿੰਮਤ ਅਤੇ ਸਬਰ ਲਈ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ। ਜੈ ਹਿੰਦ, ਜੈ ਭਾਰਤ।

NO COMMENTS

LEAVE A REPLY

Please enter your comment!
Please enter your name here

Exit mobile version