ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਬੀਤੇ ਦਿਨ 13 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਨੇ ਇਨ੍ਹਾਂ ਦੀ ਸੂਚੀ ਜਾਰੀ ਕੀਤੀ ਹੈ। ਅਸ਼ੋਕ ਖੇਮਕਾ ਦੇ ਸੇਵਾਮੁਕਤ ਹੋਣ ਤੋਂ ਬਾਅਦ, ਆਈ.ਏ.ਐਸ. ਟੀ.ਐਲ ਸੱਤਿਆ ਪ੍ਰਕਾਸ਼ ਨੂੰ ਟਰਾਂਸਪੋਰਟ ਕਮਿਸ਼ਨਰ ਅਤੇ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਈ.ਏ.ਐਸ. ਰਾਹੁਲ ਹੁੱਡਾ ਨੂੰ ਮਾਲੀਆ ਅਤੇ ਆਫ਼ਤ ਪ੍ਰਬੰਧਨ ਵਿਭਾਗ ਦਾ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਪੜ੍ਹੋ ਜਾਰੀ ਸੂਚੀ ..