ਦੇਸ਼ ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਅਲਰਟ ਕੀਤਾ ਜਾਰੀ By Jasveer K - May 20, 2025 0 Facebook Twitter Pinterest WhatsApp ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਨੇ ਇਕ ਵਾਰ ਫਿਰ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ, ਕੋਵਿਡ ਦੇ 164 ਮਾਮਲੇ ਸਾਹਮਣੇ ਆਏ ਹਨ।