Home ਪੰਜਾਬ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜਾਰੀ ਹੋਇਆ ਸ਼ਡਿਊਲ

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜਾਰੀ ਹੋਇਆ ਸ਼ਡਿਊਲ

0

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜੁਲਾਈ ਅਤੇ ਅਗਸਤ 2025 ਵਿੱਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ, ਕੰਪਾਰਟਮੈਂਟ ਅਤੇ ਰੀ-ਅਪੀਅਰ ਅਤੇ ਵਾਧੂ ਵਿਸ਼ਿਆਂ (ਓਪਨ ਸਕੂਲ ਸਮੇਤ) ਲਈ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ।

ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਔਨਲਾਈਨ ਪ੍ਰੀਖਿਆ ਫਾਰਮ ਅਤੇ ਫੀਸ ਜਮ੍ਹਾਂ ਕਰਵਾਉਣ ਬਾਰੇ ਵਧੇਰੇ ਜਾਣਕਾਰੀ ਲਈ, ਪ੍ਰਾਸਪੈਕਟਸ ਬੋਰਡ ਦੀ ਵੈੱਬਸਾਈਟ ‘ਤੇ ਉਪਲਬਧ ਹੈ।

NO COMMENTS

LEAVE A REPLY

Please enter your comment!
Please enter your name here

Exit mobile version