Homeਪੰਜਾਬਪੰਜਾਬ ਸਰਕਾਰ ਦੇ ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਇਕ ਵੱਡਾ ਪ੍ਰਸ਼ਾਸਕੀ ਫੇਰਬਦਲ ,ਪੜ੍ਹੋ...

ਪੰਜਾਬ ਸਰਕਾਰ ਦੇ ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਇਕ ਵੱਡਾ ਪ੍ਰਸ਼ਾਸਕੀ ਫੇਰਬਦਲ ,ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਵਿੱਚ ਇਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ । ਜਿਸ ਵਿੱਚ ਤਿੰਨ ਸੀਨੀਅਰ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਅਧਿਕਾਰੀਆਂ ਨੇ ਰਸਮੀ ਤੌਰ ‘ਤੇ ਆਪਣੇ-ਆਪਣੇ ਅਹੁਦਿਆਂ ਦਾ ਚਾਰਜ ਸੰਭਾਲ ਲਿਆ ਹੈ। ਪ੍ਰਸ਼ਾਸਨ ਨੇ ਇਕ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments