Homeਪੰਜਾਬਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ’ਚ ਦੋ ਨਵੇਂ ਅਧਿਕਾਰੀ ਕੀਤੇ ਤਾਇਨਾਤ

ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ’ਚ ਦੋ ਨਵੇਂ ਅਧਿਕਾਰੀ ਕੀਤੇ ਤਾਇਨਾਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ’ਚ ਦੋ ਨਵੇਂ ਅਧਿਕਾਰੀ ਤਾਇਨਾਤ ਕੀਤੇ ਹਨ। ਇਨ੍ਹਾਂ ’ਚ ਇਕ IPS ਤੇ ਇਕ PPS ਅਧਿਕਾਰੀ ਸ਼ਾਮਲ ਹੈ। ਪੰਜਾਬ ਸਰਕਾਰ ਨੇ IPS ਅਧਿਕਾਰੀ ਤੁਸ਼ਾਰ ਗੁਪਤਾ ਤੇ PPS ਅਧਿਕਾਰੀ ਪ੍ਰਭਜੋਤ ਕੌਰ ਨੂੰ ਤਾਇਨਾਤ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments