ਪੰਜਾਬ ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ’ਚ ਦੋ ਨਵੇਂ ਅਧਿਕਾਰੀ ਕੀਤੇ ਤਾਇਨਾਤ By Jasveer K - June 12, 2025 0 FacebookTwitterPinterestWhatsApp ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ’ਚ ਦੋ ਨਵੇਂ ਅਧਿਕਾਰੀ ਤਾਇਨਾਤ ਕੀਤੇ ਹਨ। ਇਨ੍ਹਾਂ ’ਚ ਇਕ IPS ਤੇ ਇਕ PPS ਅਧਿਕਾਰੀ ਸ਼ਾਮਲ ਹੈ। ਪੰਜਾਬ ਸਰਕਾਰ ਨੇ IPS ਅਧਿਕਾਰੀ ਤੁਸ਼ਾਰ ਗੁਪਤਾ ਤੇ PPS ਅਧਿਕਾਰੀ ਪ੍ਰਭਜੋਤ ਕੌਰ ਨੂੰ ਤਾਇਨਾਤ ਕੀਤਾ ਹੈ।