Homeਪੰਜਾਬਲੁਧਿਆਣਾ 'ਚ ਦੇਖਣ ਨੂੰ ਮਿਲੀ ਪੰਜਾਬ ਸਰਕਾਰ ਦੀ ਬੁਲਡੋਜ਼ਰ ਕਾਰਵਾਈ

ਲੁਧਿਆਣਾ ‘ਚ ਦੇਖਣ ਨੂੰ ਮਿਲੀ ਪੰਜਾਬ ਸਰਕਾਰ ਦੀ ਬੁਲਡੋਜ਼ਰ ਕਾਰਵਾਈ

ਲੁਧਿਆਣਾ : ਨਸ਼ਿਆਂ ਵਿਰੁੱਧ ਜੰਗ ਤਹਿਤ ਪੰਜਾਬ ਸਰਕਾਰ ਦੀ ਕਾਰਵਾਈ ਜਾਰੀ ਹੈ। ਇਸ ਤਹਿਤ ਅੱਜ ਲੁਧਿਆਣਾ ਵਿੱਚ ਪੰਜਾਬ ਸਰਕਾਰ ਦੀ ਬੁਲਡੋਜ਼ਰ ਕਾਰਵਾਈ ਦੇਖਣ ਨੂੰ ਮਿਲੀ। ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਦੌਰਾਨ ਇੱਕੋ ਸਮੇਂ ਤਿੰਨ ਥਾਵਾਂ ‘ਤੇ ਬੁਲਡੋਜ਼ਰ ਵਰਤੇ ਗਏ।

ਅਮਰਪੁਰਾ ਇਲਾਕੇ ਵਿੱਚ ਨਸ਼ਾ ਤਸਕਰ ਗੋਪਾਲ ਦਾ ਘਰ ਢਾਹ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੋਪਾਲ ਵਿਰੁੱਧ ਨਸ਼ਾ ਤਸਕਰੀ ਦੇ 9 ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਲੋਹਾਰਾ ਸਮੇਤ ਹੋਰ ਥਾਵਾਂ ‘ਤੇ ਵੀ ਬੁਲਡੋਜ਼ਰ ਕਾਰਵਾਈ ਕੀਤੀ ਗਈ। ਤੁਹਾਨੂੰ ਦੱਸ ਦੇਈਏ ਕਿ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 123 ਬੁਲਡੋਜ਼ਰ ਵਰਤੇ ਜਾ ਚੁੱਕੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments