ਪੰਜਾਬ : ਪੰਜਾਬ ’ਚ ਇਕ ਵਾਰ ਫਿਰ ਵੱਡੇ ਪੱਧਰ ’ਤੇ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਾਰੀ ਨੋਟੀਫਿਕੇਸ਼ਨ ਅਨੁਸਾਰ 3 ਆਈ.ਏ.ਐਸ. ਅਤੇ 5 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਸਬੰਧਤ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ, ਉਹ ਤੁਰੰਤ ਜੁਆਇਨ ਕਰਨ ਅਤੇ ਇਹ ਹੁਕਮ ਤੁਰੰਤ ਲਾਗੂ ਹੋਣਗੇ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ:
