Homeਪੰਜਾਬਪੁਲਿਸ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਹੋਈ ਮੌਤ

ਪੁਲਿਸ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਹੋਈ ਮੌਤ

ਜਲੰਧਰ : ਸ਼ਹਿਰ ‘ਚ ਗੋਲੀ ਲੱਗਣ ਕਾਰਨ ਇਕ ਕਾਂਸਟੇਬਲ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਬਬਰੀਕ ਚੌਕ ਇਲਾਕੇ ਦੇ ਕੋਲ ਪੰਜਾਬ ਪੁਲਿਸ (Punjab Police) ਦੇ ਇੱਕ ਕਾਂਸਟੇਬਲ ਦੀ ਗੋਲੀਆਂ ਲੱਗਣ ਨਾਲ ਮੌਤ ਹੋ ਗਈ ਹੈ। ਹਾਦਸਾ ਉਸ ਸਮੇਂ ਹੋਇਆ ਜਦੋਂ ਕਾਂਸਟੇਬਲ ਕਾਰਬਾਈਨ ਦੀ ਸਫਾਈ ਕਰ ਰਿਹਾ ਸੀ। ਮ੍ਰਿਤਕ ਦੀ ਪਛਾਣ ਰਮਣੀਕ ਸਿੰਘ (48) ਵਾਸੀ ਰਾਮਦਾਸ ਨਗਰ ਚੌਗਿੱਟੀ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਰਮਨੀਕ ਸਿੰਘ ਨੂੰ ਪੀ.ਏ.ਪੀ. ਰਿੰਕੂ ਪੰਡਿਤ ਦੀ ਸੁਰੱਖਿਆ ਲਈ ਤਾਇਨਾਤ ਸੀ, ਜਿਸ ਦੀ ਅੱਜ ਆਪਣੀ ਕਾਰਬਾਈਨ ਦੀ ਸਫਾਈ ਕਰਦੇ ਸਮੇਂ ਗੋਲੀ ਲੱਗਣ ਨਾਲ ਮੌਤ ਹੋ ਗਈ। ਮੌਤ ਦੀ ਖ਼ਬਰ ਮਿਲਦੇ ਹੀ ਮ੍ਰਿਤਕ ਰਮਣੀਕ ਦੇ ਘਰ ਸੋਗ ਦਾ ਮਾਹੌਲ ਬਣ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments