HomePunjabਮੀਰੀ ਪੀਰੀ ਦਿਵਸ ਮੌਕੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ...

ਮੀਰੀ ਪੀਰੀ ਦਿਵਸ ਮੌਕੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਚਰਨਾਂ ‘ਚ ਕੋਟਾਨਿ ਕੋਟਿ ਪ੍ਰਣਾਮ ਕਰਦਾ ਹਾਂ : CM ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਮੀਰੀ ਪੀਰੀ ਦਿਵਸ (Miri Piri Divas) ਮੌਕੇ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਾਂ ‘ਚ ਨਮਨ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ ਭਗਤੀ ਤੇ ਸ਼ਕਤੀ ਦਾ ਸੁਮੇਲ ਮੀਰੀ ਪੀਰੀ ਦਿਵਸ… “ਦੋ ਤਲਵਾਰਾਂ ਬੱਧੀਆਂ, ਇੱਕ ਮੀਰੀ ਦੀ ਇੱਕ ਪੀਰੀ ਦੀ ਇੱਕ ਅਜ਼ਮਤ ਦੀ, ਇੱਕ ਰਾਜ ਦੀ ਇੱਕ ਰਾਖੀ ਕਰੇ ਵਜੀਰੀ ਦੀ ਸਰਬ-ਉੱਚ ਅਸਥਾਨ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਲਦੇ ਮੀਰੀ ਪੀਰੀ ਦੇ ਨਿਸ਼ਾਨ ਸਾਹਿਬ ਸਿੱਖ ਕੌਮ ਦੀ ਹਮੇਸ਼ਾ ਅਗਵਾਈ ਕਰਦੇ ਰਹਿਣਗੇ…ਅੱਜ ਮੀਰੀ ਪੀਰੀ ਦਿਵਸ ਮੌਕੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਚਰਨਾਂ ‘ਚ ਕੋਟਾਨਿ ਕੋਟਿ ਪ੍ਰਣਾਮ ਕਰਦਾ ਹਾਂ…”

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments