Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ 'ਚ ਤਿੰਨ ਦਿਨ ਦੀ ਛੁੱਟੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ‘ਚ ਤਿੰਨ ਦਿਨ ਦੀ ਛੁੱਟੀ ਦਾ ਕੀਤਾ ਐਲਾਨ

ਚੰਡੀਗੜ੍ਹ : ਮੌਸਮ ਵਿਭਾਗ ਨੇ ਪੰਜਾਬ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ । ਭਾਰੀ ਮੀਂਹ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸਲ ਮੀਡੀਆ ‘ਤੇ ਪੋਸਟ ਕਰਦਿਆਂ ਲਿਖਿਆ ਕਿ ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ , ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments