ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ 43 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਦਰਅਸਲ, ਸਥਾਨਕ ਸਰਕਾਰਾਂ ਵਿਭਾਗ ਦੇ 43 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਉਕਤ ਅਧਿਕਾਰੀਆਂ ਨੂੰ ਤੁਰੰਤ ਨਵੇਂ ਸਿਰੇ ਤੋਂ ਜੁਆਇਨ ਕਰਨ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ‘ਚੋਂ ਕੁਝ ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ ਜਦਕਿ ਕਈ ਅਧਿਕਾਰੀਆਂ ਦਾ ਕੰਮ ਵੀ ਘਟਾ ਦਿੱਤਾ ਗਿਆ ਹੈ, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਸੂਚੀ ਇਸ ਪ੍ਰਕਾਰ ਹੈ:-