Homeਪੰਜਾਬਪੰਜਾਬ ਸਰਕਾਰ ਨੇ 2 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ 2 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ: ਪੰਜਾਬ ਸਰਕਾਰ ਨੇ 2 ਤਹਿਸੀਲਦਾਰਾਂ ਅਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ । ਜਾਰੀ ਹੁਕਮਾਂ ਅਨੁਸਾਰ ਲਛਮਣ ਸਿੰਘ ਤਹਿਸੀਲਦਾਰ ਤਰਨਤਾਰਨ, ਗੁਰਪ੍ਰੀਤ ਸਿੰਘ ਢਿੱਲੋਂ ਨੂੰ ਡੇਰਾ ਬਾਬਾ ਨਾਨਕ ਗੁਰਦਾਸਪੁਰ, ਜਸਵਿੰਦਰ ਸਿੰਘ ਨਾਇਬ ਤਹਿਸੀਲਦਾਰ ਝਬਾਲ ਤਰਨਤਾਰਨ, ਪਵਨਦੀਪ ਸਿੰਘ ਨੂੰ ਨੂਰਮਹਿਲ ਜਲੰਧਰ, ਅਰਚਨਾ ਸ਼ਰਮਾ ਨੂੰ ਤਰਨਤਾਰਨ ਅਤੇ ਮਨਦੀਪ ਸਿੰਘ ਨੂੰ ਨਿਹਾਲ ਸਿੰਘ ਵਾਲਾ ਮੋਗਾ ਨਿਯੁਕਤ ਕੀਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments