Homeਪੰਜਾਬਜਲੰਧਰ ਦੇ ਇਨ੍ਹਾਂ ਇਲਾਕਿਆਂ ’ਚ ਅੱਜ ਰਹੇਗੀ ਬਿਜਲੀ ਬੰਦ

ਜਲੰਧਰ ਦੇ ਇਨ੍ਹਾਂ ਇਲਾਕਿਆਂ ’ਚ ਅੱਜ ਰਹੇਗੀ ਬਿਜਲੀ ਬੰਦ

ਜਲੰਧਰ : ਜਲੰਧਰ ਦੇ ਲੋਕਾਂ ਲਈ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। 66 ਕੇ.ਵੀ. ਬਾਬਰਿਕ ਚੌਕ ਸਬਸਟੇਸ਼ਨ ‘ਤੇ ਜ਼ਰੂਰੀ ਮੁਰੰਮਤ ਦੇ ਕਾਰਨ, 11 ਕੇ.ਵੀ. ਘਾਸ ਮੰਡੀ ਇੰਡਸਟਰੀਅਲ ਰਾਜਾ ਗਾਰਡਨ ਫੀਡਰ ਦੀ ਬਿਜਲੀ ਸਪਲਾਈ ਅੱਜ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਬੰਦ ਰਹੇਗੀ।

ਇਸ ਨਾਲ ਜਨਕ ਨਗਰ, ਉਜਾਲਾ ਨਗਰ, ਵੱਡਾ ਬਾਜ਼ਾਰ, ਗੁਲਾਬੀਆਂ ਮੁਹੱਲਾ, ਚੋਪੜਾ ਕਲੋਨੀ, ਹਰਗੋਬਿੰਦ ਨਗਰ, ਸਤ ਕਰਤਾਰ, ਬਦੇਲਦੇਵ ਨਗਰ, ਇੰਡਸਟਰੀਅਲ ਰਾਜਾ ਗਾਰਡਨ ਅਤੇ ਆਲੇ-ਦੁਆਲੇ ਦੇ ਖੇਤਰ ਪ੍ਰਭਾਵਿਤ ਹੋਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments