Homeਪੰਜਾਬ'ਆਪ' ਨੇ ਇਨ੍ਹਾਂ ਦੋ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ

‘ਆਪ’ ਨੇ ਇਨ੍ਹਾਂ ਦੋ ਆਗੂਆਂ ਨੂੰ ਪਾਰਟੀ ‘ਚੋਂ ਕੱਢਿਆ ਬਾਹਰ

ਮੋਗਾ: ਆਮ ਆਦਮੀ ਪਾਰਟੀ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਮਨਦੀਪ ਸਿੰਘ ਦੀਦਾਰਵਾਲਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਹ ਫ਼ੈੈਸਲਾ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਲਿਆ ਗਿਆ ਹੈ।

ਇਸ ਦੇ ਨਾਲ ਹੀ, 19 ਸਤੰਬਰ ਨੂੰ, ਪਾਰਟੀ ਦੇ ਜਨਰਲ ਸਕੱਤਰ, ਹਰਚੰਦ ਸਿੰਘ ਬਰਸਤ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਨ ਵਾਲੇ ਹਰਮਨਦੀਪ ਸਿੰਘ ਦੀਦਾਰਵਾਲਾ ਲੰਬੇ ਸਮੇਂ ਤੋਂ ‘ਆਪ’ ਨਾਲ ਜੁੜੇ ਹੋਏ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments