ਪਟਿਆਲਾ : ਹਲਕਾ ਸਨੋਰ ਦੇ ਪ੍ਰਸਿੱਧ ਸਮਾਜ ਸੇਵੀ ਸ੍ਰੀ ਰਾਕੇਸ਼ ਬੱਗਾ ਜੀ ਵੱਲੋਂ ਲੋਕ ਭਲਾਈ ਅਤੇ ਸਮਾਜ ਸੇਵਾ ਲਈ ਕੀਤੀਆਂ ਸੇਵਾਵਾਂ ਲਈ ਅਦਾਰਾ ਚੜ੍ਹਦੀਕਲਾ ਟਾਈਮ ਟੀ.ਵੀ. ਦੇ ਚੇਅਰਮੈਨ ਪਦਮ ਸ੍ਰੀ ਡਾ. ਜਗਜੀਤ ਸਿੰਘ ਦਰਦੀ ਵੱਲੋਂ ਸਨਮਾਨਿਤ ਕੀਤਾ ਗਿਆ।