Homeਹਰਿਆਣਾਹਰਿਆਣਾ ਸਰਕਾਰ ਨੇ ਪੁਲਿਸ ਪ੍ਰਸ਼ਾਸਨ 'ਚ ਕੀਤਾ ਫੇਰਬਦਲ

ਹਰਿਆਣਾ ਸਰਕਾਰ ਨੇ ਪੁਲਿਸ ਪ੍ਰਸ਼ਾਸਨ ‘ਚ ਕੀਤਾ ਫੇਰਬਦਲ

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਵਿੱਚ ਫੇਰਬਦਲ ਕੀਤਾ ਹੈ । ਹਰਿਆਣਾ ਸਰਕਾਰ ਨੇ ਦੋ ਆਈ.ਪੀ.ਐਸ. (IPS) ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ । ਦੀਪਕ ਸਹਾਰਨ ਨੂੰ ਸਿਰਸਾ ਦਾ ਐਸ.ਪੀ. (ਪੁਲਿਸ ਸੁਪਰਡੈਂਟ) ਨਿਯੁਕਤ ਕੀਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments