HomeਪੰਜਾਬTarn Taran By-Election : ਛੇਵੇਂ ਰਾਊਂਡ ‘ਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ...

Tarn Taran By-Election : ਛੇਵੇਂ ਰਾਊਂਡ ‘ਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ 892 ਵੋਟਾਂ ਨਾਲ ਅੱਗੇ

ਤਰਨਤਾਰਨ: ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੀ ਅੱਜ ਵੋਟਾਂ ਦੀ ਗਿਣਤੀ ਹੋ ਰਹੀ ਹੈ । ਛੇਵੇਂ ਰਾਊਂਡ ਦੀ ਗਿਣਤੀ ਪੂਰੀ ਹੋ ਗਈ ਹੈ। ਇਸ ਰਾਊਂਡ ਤੋਂ ਬਾਅਦ ਵੀ, ਆਮ ਆਦਮੀ ਪਾਰਟੀ (AAP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਵਿਚਾਲੇ ਟੱਕਰ ਜਾਰੀ ਹੈ। AAP (ਆਪ) ਉਮੀਦਵਾਰ ਹਰਮੀਤ ਸਿੰਘ ਸੰਧੂ ਹੁਣ 892 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments