ਚੰਡੀਗੜ੍ਹ : ਪੰਜਾਬ ‘ਚ ਪਾਵਰਕਾਮ ਦੇ ਸੀ.ਐਮ.ਡੀ ਦੇ ਚਾਰਜ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਇੰਜੀ. Eng. CMD, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਬਲਦੇਵ ਸਿੰਘ ਸਰਾਂ ਅੱਜ ਸੇਵਾਮੁਕਤ ਹੋ ਗਏ ਹਨ। ਇਸ ਕਾਰਨ ਪੰਜਾਬ ਸਰਕਾਰ ਨੇ ਪਾਵਰਕਾਮ ਦੇ ਸੀ.ਐਮ.ਡੀ ਦਾ ਵਾਧੂ ਚਾਰਜ ਸਕੱਤਰ ਊਰਜਾ ਅਜੈ ਕੁਮਾਰ ਸਿਨਹਾ ਨੂੰ ਸੌਂਪ ਦਿੱਤਾ ਹੈ। ਅਜੈ ਕੁਮਾਰ ਸਿਨਹਾ 1996 ਬੈਚ ਦੇ ਸੀਨੀਅਰ ਆਈ.ਏ.ਐਸ ਅਧਿਕਾਰੀ ਹਨ।