ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ (The Delhi Assembly Elections) ਵਿੱਚ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ । ਉਨ੍ਹਾਂ ਨੇ ਕਿਹਾ ਕਿ ਅਸੀਂ 10 ਸਾਲ ਤੱਕ ਕੰਮ ਕੀਤਾ ਹੈ ਪਰ ਜਨਤਾ ਦਾ ਫ਼ੈਸਲਾ ਸਾਨੂੰ ਮਨਜ਼ੂਰ ਹੈ ਅਤੇ ਅਸੀਂ ਬੀ.ਜੇ.ਪੀ. ਨੂੰ ਸ਼ੁਭਕਾਮਨਾਵਾਂ ਦਿੰਦੇ ਹਾਂ ।