Homeਪੰਜਾਬਪੰਜਾਬ ਦੇ ਇਸ ਜ਼ਿਲ੍ਹੇਂ ’ਚ ਭਲਕੇ ਰਹੇਗੀ ਬਿਜਲੀ ਬੰਦ

ਪੰਜਾਬ ਦੇ ਇਸ ਜ਼ਿਲ੍ਹੇਂ ’ਚ ਭਲਕੇ ਰਹੇਗੀ ਬਿਜਲੀ ਬੰਦ

ਨਵਾਂਸ਼ਹਿਰ : ਸਹਾਇਕ ਇੰਜੀਨੀਅਰ ਸ਼ਹਿਰੀ ਉਪ ਮੰਡਲ ਨਵਾਂਸ਼ਹਿਰ ਨੇ ਪ੍ਰੈੱਸ ਰਿਲੀਜ਼ ਰਾਹੀਂ ਦੱਸਿਆ ਕਿ 10 ਜਨਵਰੀ ਭਲਕੇ ਨੂੰ 66 ਕੇ.ਵੀ. ਸਬ ਸਟੇਸ਼ਨ ਨਵਾਂਸ਼ਹਿਰ ਤੋਂ ਚੱਲਣ ਵਾਲੇ ਬਰਨਾਲਾ ਗੇਟ ਫੀਡਰ ’ਤੇ ਜ਼ਰੂਰੀ ਮੁਰੰਮਤ ਹੋਣ ਕਾਰਨ ਸ਼ਾਮ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਜਿਸ ਕਰਕੇ ਹੇਠ ਲਿਖੇ ਇਲਾਕੇ ਜਿਵੇਂ ਕਿ ਗੁਰੂ ਅੰਗਦ ਨਗਰ, ਆਈ.ਵੀ.ਵਾਈ. ਹਸਪਤਾਲ, ਨਵੀਂ ਕੋਰਟ ਕੰਪਲੈਕਸ, ਸ਼ਿਵਾਲਿਕ ਇਨਕਲੇਵ, ਪ੍ਰਿੰਸ ਐਨਕਲੇਵ, ਰਣਜੀਤ ਨਗਰ, ਸ਼ੋਕਰਾ ਮੁਹੱਲਾ, ਮਹਿਲਾ ਕਲੋਨੀ, ਗੁਰੂ ਨਾਨਕ ਨਗਰ, ਜਲੰਧਰ ਕਲੋਨੀ, ਬਰਨਾਲਾ ਗੇਟ ਅਤੇ ਫੀਡਰ ਅਧੀਨ ਆਉਣ ਵਾਲੇ ਹੋਰ ਖੇਤਰਾਂ ਨੂੰ ਬਿਜਲੀ ਸਪਲਾਈ ਠੱਪ ਰਹੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments