ਧੂਰੀ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਪਹੁੰਚਣਗੇ। ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਉਹ ਸ਼੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਿਰ ਵਿੱਚ ਮੱਥਾ ਟੇਕਣਗੇ ਅਤੇ ਪਿੰਡ ਰਣੀਕੇ ਸਥਿਤ ਮਹਾਦੇਵ ਸ਼ਿਵ ਮੰਦਿਰ ਵਿੱਚ ਪੂਜਾ-ਅਰਚਨਾ ਕਰਨਗੇ।