Homeਦੇਸ਼ਅਹਿਮਦਾਬਾਦ ਦੇ ਕਈ ਵੱਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ...

ਅਹਿਮਦਾਬਾਦ ਦੇ ਕਈ ਵੱਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਮਿਲੇ ਈ-ਮੇਲ

ਗੁਜਰਾਤ: ਗੁਜਰਾਤ ਦੀ ਰਾਜਧਾਨੀ ਅਹਿਮਦਾਬਾਦ ਦੇ ਕਈ ਵੱਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈ-ਮੇਲ ਮਿਲੇ। ਇਸ ਘਟਨਾ ਨਾਲ ਇਲਾਕੇ ਵਿੱਚ ਵਿਆਪਕ ਦਹਿਸ਼ਤ ਫੈਲ ਗਈ। ਈ-ਮੇਲਾਂ ਵਿੱਚ ਅਪਮਾਨਜਨਕ ਭਾਸ਼ਾ ਅਤੇ “ਖਾਲਿਸਤਾਨ” ਦੇ ਹਵਾਲੇ ਸਨ, ਜਿਸ ਕਾਰਨ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਤੁਰੰਤ ਸਕੂਲਾਂ ਨੂੰ ਖਾਲੀ ਕਰਵਾਉਣ ਲਈ ਕਿਹਾ।

ਈ-ਮੇਲਾਂ ‘ਚ ਲਿਖੀਆਂ ਸਨ ਧਮਕੀ ਭਰੀ ਗੱਲਾਂ

ਪ੍ਰਾਪਤ ਜਾਣਕਾਰੀ ਅਨੁਸਾਰ, ਅਹਿਮਦਾਬਾਦ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਡੀ.ਈ.ਓ.) ਨੇ ਪੁਸ਼ਟੀ ਕੀਤੀ ਕਿ ਈ-ਮੇਲ ਇੱਕੋ ਸਮੇਂ ਕਈ ਪ੍ਰਮੁੱਖ ਸਕੂਲਾਂ ਨੂੰ ਭੇਜੇ ਗਏ ਸਨ। ਇਨ੍ਹਾਂ ਸੁਨੇਹਿਆਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲ ਕੈਂਪਸਾਂ ਵਿੱਚ ਦੁਪਹਿਰ 1:11 ਵਜੇ ਧਮਾਕੇ ਹੋਣਗੇ। ਈ-ਮੇਲਾਂ ਵਿੱਚ ਭਾਰਤ ਨੂੰ ਖਾਲਿਸਤਾਨ ਵਿੱਚ ਬਦਲਣ ਵਰਗੇ ਭੜਕਾਊ ਬਿਆਨ ਸ਼ਾਮਲ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments