Homeਦੇਸ਼ਗੁਹਾਟੀ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਫਲਾਈਟ 'ਚ ਦੋ ਯਾਤਰੀਆਂ ਵਿਚਾਲੇ...

ਗੁਹਾਟੀ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਫਲਾਈਟ ‘ਚ ਦੋ ਯਾਤਰੀਆਂ ਵਿਚਾਲੇ ਹੋਇਆ ਝਗੜਾ

ਗੁਹਾਟੀ: ਗੁਹਾਟੀ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਫਲਾਈਟ (The Indigo Flight) ਵਿੱਚ ਦੋ ਯਾਤਰੀਆਂ ਵਿਚਾਲੇ ਝਗੜਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਹੈਂਡ ਸਮਾਨ ਲਈ ਕੈਬਿਨ ‘ਚ ਜਗ੍ਹਾ ਦੀ ਵੰਡ ਨੂੰ ਲੈ ਕੇ ਵਿਵਾਦ ਹੋਇਆ ਸੀ। ਇਸ ਲੜਾਈ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋ ਯਾਤਰੀ ਕੈਬਿਨ ਵਿੱਚ ਸੀਟਾਂ ਨੂੰ ਲੈ ਕੇ ਆਪਸ ਵਿੱਚ ਲੜ ਰਹੇ ਹਨ। ਇਸ ਦੌਰਾਨ ਫਲਾਈਟ ਅਟੈਂਡੈਂਟ ਦੋਵਾਂ ਧਿਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇਕ ਨੌਜਵਾਨ ਦੂਜੇ ਨੌਜਵਾਨ ਨੂੰ ਕਹਿ ਰਿਹਾ ਹੈ ਕਿ ਉਹ ਕਿਵੇਂ ਭੱਦੀ ਗੱਲ ਕਰ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments