Homeਪੰਜਾਬਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੇਤ ਦੇ ਨਰਾਤਿਆਂ ਦੀ ਸਭ ਨੂੰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੇਤ ਦੇ ਨਰਾਤਿਆਂ ਦੀ ਸਭ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਚੇਤ ਦੇ ਨਰਾਤਿਆਂ ਦੀ ਸਭ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ । ਉਨ੍ਹਾਂ ਲਿਖਿਆ , ” ਮਾਂ ਦੁਰਗਾ ਜੀ ਦੀ ਮਿਹਰ ਸਦਕਾ ਸਭਨਾਂ ਦੇ ਵਿਹੜੇ,ਸੁੱਖ,ਸ਼ਾਂਤੀ ਅਤੇ ਖ਼ੁਸ਼ਹਾਲੀ ਬਣੀ ਰਹੇ”।

 

 

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments