HomeਪੰਜਾਬBSF ਨੇ ਸੰਯੁਕਤ ਚੈੱਕ ਪੋਸਟ ਅਟਾਰੀ ਵਿਖੇ ਰਿਟਰੀਟ ਸੈਰੇਮਨੀ ਪਰੇਡ ਦਾ ਬਦਲਿਆ...

BSF ਨੇ ਸੰਯੁਕਤ ਚੈੱਕ ਪੋਸਟ ਅਟਾਰੀ ਵਿਖੇ ਰਿਟਰੀਟ ਸੈਰੇਮਨੀ ਪਰੇਡ ਦਾ ਬਦਲਿਆ ਸਮਾਂ

ਅੰਮ੍ਰਿਤਸਰ: ਅਟਾਰੀ ਵਿਖੇ ਰਿਟਰੀਟ ਸੈਰੇਮਨੀ ਦੇਖਣ ਜਾਣ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਬਦਲਦੇ ਮੌਸਮ ਦੇ ਕਾਰਨ, ਬੀ.ਐਸ.ਐਫ. ਨੇ ਸੰਯੁਕਤ ਚੈੱਕ ਪੋਸਟ ਅਟਾਰੀ ਵਿਖੇ ਰਿਟਰੀਟ ਸੈਰੇਮਨੀ ਪਰੇਡ ਦਾ ਸਮਾਂ ਬਦਲ ਦਿੱਤਾ ਹੈ। ਪਰੇਡ ਹੁਣ ਸ਼ਾਮ 5:30 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗੀ। ਇਹ ਬਦਲਾਅ ਅੱਜ , 1 ਅਪ੍ਰੈਲ ਤੋਂ ਲਾਗੂ ਕਰ ਦਿੱਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments