Homeਪੰਜਾਬਇਨ੍ਹਾਂ 4 ਰਾਜਾਂ 'ਚ ਭਲਕੇ ਫਿਰ ਕੀਤੀ ਜਾਵੇਗੀ ਮੌਕ ਡਰਿੱਲ

ਇਨ੍ਹਾਂ 4 ਰਾਜਾਂ ‘ਚ ਭਲਕੇ ਫਿਰ ਕੀਤੀ ਜਾਵੇਗੀ ਮੌਕ ਡਰਿੱਲ

ਪੰਜਾਬ : ਪੰਜਾਬ ਤੋਂ ਵੱਡੀ ਖ਼ਬਰ ਆ ਰਹੀ ਹੈ। ਸੂਤਰਾਂ ਅਨੁਸਾਰ 29 ਤਰੀਕ ਯਾਨੀ ਕੱਲ੍ਹ ਸ਼ਾਮ ਨੂੰ ਪੰਜਾਬ, ਰਾਜਸਥਾਨ, ਜੰਮੂ-ਕਸ਼ਮੀਰ, ਗੁਜਰਾਤ ਵਿੱਚ ਦੁਬਾਰਾ ਮੌਕ ਡਰਿੱਲ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਰਾਜਾਂ ਵਿੱਚ ਸਿਵਲ ਸੁਰੱਖਿਆ ਵੱਲੋਂ ਦੁਬਾਰਾ ਮੌਕ ਡਰਿੱਲ ਕੀਤੀ ਜਾਵੇਗੀ, ਅਲਾਰਮ ਸਾਇਰਨ ਵਜਾਏ ਜਾਣਗੇ। ਇਸ ਦੌਰਾਨ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਆਪਣੇ ਘਰਾਂ ਦੀਆਂ ਲਾਈਟਾਂ ਬੰਦ ਕਰਨ ਲਈ ਕਿਹਾ ਜਾ ਸਕਦਾ ਹੈ।

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਦੇ ਦਿਨਾਂ ਵਿੱਚ ਭਾਰਤ-ਪਾਕਿ ਜੰਗ ਕਾਰਨ 3-4 ਦਿਨਾਂ ਲਈ ਬਲੈਕਆਊਟ ਰਿਹਾ ਸੀ। ਇਸ ਦੌਰਾਨ ਭਾਰਤ ਸਰਕਾਰ ਨੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਲਈ ਮੌਕ ਡਰਿੱਲ ਕਰਨ ਦਾ ਐਲਾਨ ਕੀਤਾ ਸੀ। ਪਰ ਹੁਣ ਫਿਰ ਮੌਕ ਡਰਿੱਲ ਦੀ ਖ਼ਬਰ ਨੇ ਹਲਚਲ ਮਚਾ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments