Homeਪੰਜਾਬਵੂਮੈਨ ਜਰਨਲਿਸਟ ਕਨਕਲੇਵ-2026 'ਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਡਾ. ਇੰਦਰਪ੍ਰੀਤ ਕੌਰ...

ਵੂਮੈਨ ਜਰਨਲਿਸਟ ਕਨਕਲੇਵ-2026 ‘ਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਡਾ. ਇੰਦਰਪ੍ਰੀਤ ਕੌਰ ਦਰਦੀ

ਪੰਜਾਬ: ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ (Dr. Gurpreet Kaur Mann) ਵੂਮੈਨ ਜਰਨਲਿਸਟ ਕਨਕਲੇਵ 2026 (Women Journalists Conclave 2026) ਵਿੱਚ ਚੜ੍ਹਦੀਕਲਾ ਅਦਾਰੇ ਦੇ ਪ੍ਰਬੰਧ ਨਿਰਦੇਸ਼ਕ ਡਾ. ਇੰਦਰਪ੍ਰੀਤ ਕੌਰ ਦਰਦੀ (Dr. Inderpreet Kaur Dardi) ਨੂੰ ਪੱਤਰਕਾਰੀ ਦੇ ਖੇਤਰ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ , ਦੂਰਦਰਸ਼ੀ ਅਗਵਾਈ ਅਤੇ ਵਿਸ਼ੇਸ਼ ਸੇਵਾਵਾਂ ਲਈ ਸਨਮਾਨਿਤ ਕਰਦੇ ਹੋਏ ।

ਵੂਮੈਨ ਜਰਨਲਿਸਟ ਕਨਕਲੇਵ-2026 ਵਿੱਚ ਪੰਜਾਬ , ਹਰਿਆਣਾ ਅਤੇ ਚੰਡੀਗੜ੍ਹ ਦੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਡਾ. ਇੰਦਰਪ੍ਰੀਤ ਕੌਰ ਦਰਦੀ

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments