Homeਪੰਜਾਬ'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ ‘ਚ ਕਰਨਗੇ ਮੈਗਾ ਰੋਡ ਸ਼ੋਅ

ਬਠਿੰਡਾ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤੋਂ ਤਿੰਨ ਦਿਨਾਂ ਪੰਜਾਬ ਦੌਰੇ ‘ਤੇ ਹਨ। ਕੇਜਰੀਵਾਲ ਅੱਜ ਬਠਿੰਡਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੈਗਾ ਰੋਡ ਸ਼ੋਅ ਕਰਨਗੇ। ਰੋਡ ਸ਼ੋਅ ਦੌਰਾਨ ਮਾਨ ਤੇ ਕੇਜਰੀਵਾਲ ਲੋਕਾਂ ਨੂੰ ਸੰਬੋਧਨ ਕਰਨਗੇ। ਰੋਡ ਸ਼ੋਅ ਵਿੱਚ ਪਾਰਟੀ ਦੇ ਸਾਰੇ ਸੀਨੀਅਰ ਆਗੂ ਵੀ ਸ਼ਾਮਲ ਹੋਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments