Homeਪੰਜਾਬਪਾਣੀ ਦੀ ਟੈਂਕੀ 'ਤੇ ਚੜ੍ਹੇ ਕਰੋਨਾ ਯੋਧਾ , ਦਿੱਤੀ ਚੇਤਾਵਨੀ

ਪਾਣੀ ਦੀ ਟੈਂਕੀ ‘ਤੇ ਚੜ੍ਹੇ ਕਰੋਨਾ ਯੋਧਾ , ਦਿੱਤੀ ਚੇਤਾਵਨੀ

ਪਟਿਆਲਾ : ਆਪਣੀਆਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਦੇ ਘਰ ਦੇ ਬਾਹਰ ਧਰਨੇ ‘ਤੇ ਬੈਠੀ ਕਰੋਨਾ ਕਾਲ ਦੇ ਦੌਰਾਨ ਭਰਤੀ ਕੀਤੀ ਗਈ ਸਟਾਫ ਨਰਸਾਂ ਵੀ ਬਾਬਾ ਜੀਵਨ ਸਿੰਘ ਨਗਰ ਸਥਿਤ ਪਾਣੀ ਵਾਲੀ ਟੈਂਕੀ ‘ਤੇ ਵੀ ਚੜ੍ਹ ਗਈ ਹੈ। ਉਹ ਆਪਣੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਟੈਂਕੀ ‘ਤੇ ਚੜ੍ਹੀ ਹੈ । ਦੂਜੇ ਪਾਸੇ ਬੇਰੁਜ਼ਗਾਰ ਲਾਈਨਮੈਨ ਪਹਿਲਾਂ ਤੋਂ ਹੀ ਟਾਵਰ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ । ਉਨ੍ਹਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗਾਂ ‘ਤੇ ਕੋਈ ਸੁਣਵਾਈ ਨਹੀਂ ਹੋਈ ਤਾਂ ਉਹ ਐਤਵਾਰ ਨੂੰ ਆਪਣੇ ਪਰਿਵਾਰ ਸਮੇਤ ਅੰਦੋਲਨ ਨੂੰ ਹੋਰ ਤੇਜ਼ ਕਰੇਗੀ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments