Homeਪੰਜਾਬਪੰਜਾਬ 'ਚ ਸਾਰੇ ਸਰਕਾਰੀ ਦਫਤਰਾਂ, ਬੋਰਡਾਂ ਤੇ ਕਾਰਪੋਰੇਸ਼ਨਾਂ 'ਚ ਭਲਕੇ ਛੁੱਟੀ ਦਾ...

ਪੰਜਾਬ ‘ਚ ਸਾਰੇ ਸਰਕਾਰੀ ਦਫਤਰਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ‘ਚ ਭਲਕੇ ਛੁੱਟੀ ਦਾ ਕੀਤਾ ਗਿਆ ਐਲਾਨ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਾਨਯੋਗ ਸਰਕਾਰ ਨੇ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਹੈ । ਜਿਸ ਕਾਰਨ ਸਾਰੇ ਸਰਕਾਰੀ ਦਫਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਛੁੱਟੀ ਰਹੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਭਲਕੇ , 29 ਜੂਨ ਯਾਨੀ ਸੋਮਵਾਰ ਨੂੰ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਛੁੱਟੀ ਰਹੇਗੀ।

ਤੁਹਾਨੂੰ ਦੱਸ ਦੇਈਏ ਕਿ ਇਹ ਛੁੱਟੀ 29 ਜੂਨ ਨੂੰ ਕਬੀਰ ਜੈਯੰਤੀ ‘ਤੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਸੂਬੇ ਵਿੱਚ ਇਸ ਦਿਨ ਸਰਕਾਰੀ ਛੁੱਟੀ ਐਲਾਨੀ ਗਈ ਹੈ। ਗਰਮੀ ਦੀਆਂ ਛੁੱਟੀਆਂ ਕਾਰਨ ਸੂਬੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਪਹਿਲਾਂ ਹੀ ਬੰਦ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments